Wq/pa/ਮਹਾਤਮਾ ਗਾਂਧੀ

From Wikimedia Incubator
< Wq‎ | pa
Wq > pa > ਮਹਾਤਮਾ ਗਾਂਧੀ

ਮਹਾਤਮਾ ਗਾਂਧੀ ਇੱਕ ਭਾਰਤੀ ਰਾਜਨੀਤੀਵਾਨ, ਲੇਖਕ ਅਤੇ ਵਿਚਾਰਕ ਸਨ।

ਕਥਨ[edit | edit source]

  • ਨੀਤੀਆਂ ਵਿੱਚ ਕਦੇ ਵੀ ਤਬਦੀਲੀ ਕੀਤੀ ਜਾ ਸਕਦੀ ਹੈ ਪਰ ਜੇ ਇਨ੍ਹਾ ਦੀ ਦਿਸ਼ਾ ਸਹੀ ਹੋਵੇ ਤਾਂ ਇਨ੍ਹਾ ਨੂੰ ਜੋਸ਼ ਨਾਲ ਲਾਗੂ ਕਰਨਾ ਚਾਹੀਦਾ ਹੈ।
  • ਡਰ ਦੇ ਮਾਹੌਲ ਵਿੱਚ ਲੋਕਤੰਤਰ ਦੀ ਭਾਵਨਾ ਕਦੇ ਵੀ ਕਾਇਮ ਨਹੀਂ ਕੀਤੀ ਜਾ ਸਕਦੀ।

ਹਵਾਲੇ[edit | edit source]